ਸਾਰਗ ਮਹਲਾ ੫ ॥ ਮਨ ਰੇ ਨਾਮ ਕੋ ਸੁਖ ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥ ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥ ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥

Leave a Reply

Powered By Indic IME