ਸਾਰਗ ਮਹਲਾ ੫ ॥ ਤ੍ਰਿਸਨਾ ਚਲਤ ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥ ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
Scroll