ਸਾਰਗ ਮਹਲਾ ੫ ॥ ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨ੍ਹ੍ਹ ॥੨॥੮੫॥੧੦੮॥

Leave a Reply

Powered By Indic IME