ਸਾਰਗ ਮਹਲਾ ੫ ॥ ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥ ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥ ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥
Scroll