ਸਾਰਗ ਮਹਲਾ ੫ ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥ ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥

Leave a Reply

Powered By Indic IME