ਸਾਰਗ ਮਹਲਾ ੫ ॥ ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥ ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥ ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
Scroll