ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥ ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥ ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥
Scroll