ਸਾਰਗ ਮਹਲਾ ੫ ॥ ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥ ਤਿਆਗਿ ਗਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥

Leave a Reply

Powered By Indic IME