ਸਾਰਗ ਮਹਲਾ ੫ ॥ ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥ ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥ ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥

Leave a Reply

Powered By Indic IME