ਸਾਰਗ ਮਹਲਾ ੫ ॥ ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥ ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥

Leave a Reply

Powered By Indic IME