ਸਾਰਗ ਮਃ ੫ ॥ ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥

Leave a Reply

Powered By Indic IME