ਮਹਲਾ ੧ ॥ ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥

Leave a Reply

Powered By Indic IME