ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥

Leave a Reply

Powered By Indic IME