ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥ ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥

Leave a Reply

Powered By Indic IME