ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥

Leave a Reply

Powered By Indic IME