ਸਲੋਕ ਮਹਲਾ ੧ ॥ ਜੂਠਿ ਨ ਰਾਗੀ ਜੂਠਿ ਨ ਵੇਦੀ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥

Leave a Reply

Powered By Indic IME