ਮਹਲਾ ੧ ॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥

Leave a Reply

Powered By Indic IME