ਮਹਲਾ ੧ ॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥

Leave a Reply

Powered By Indic IME