ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀ ਵੀਚਾਰ ॥ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥

Leave a Reply

Powered By Indic IME