ਮਃ ੧ ॥ ਅਖੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥

Leave a Reply

Powered By Indic IME