ਪਉੜੀ ॥ ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥ ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥ ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥ ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥

Leave a Reply

Powered By Indic IME