ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨ੍ਹ੍ਹ ਪਾਸਿ ॥੧॥

Leave a Reply

Powered By Indic IME