ਮਃ ੧ ॥ ਕਾਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥

Leave a Reply

Powered By Indic IME