ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥

Leave a Reply

Powered By Indic IME