ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥

Leave a Reply

Powered By Indic IME