ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥

Leave a Reply

Powered By Indic IME