ਸਲੋਕ ਮਃ ੪ ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥

Leave a Reply

Powered By Indic IME