ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥

Leave a Reply

Powered By Indic IME