HOME
Page
RAAG INDEX
page 1245
ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਆਨ੍ਹ੍ਹੇਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨ੍ਹ੍ਹ ਕੈ ਪੋਤੈ ਪੁੰਨੁ ਹੈ ਤਿਨ੍ਹ੍ਹੀ ਦਰਸਨੁ ਪਾਇਆ ॥੧੯॥
Leave a Reply
Cancel reply
You must be
logged in
to post a comment.
Scroll
Powered By
Indic IME