ਸਲੋਕ ਮਃ ੧ ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜ੍ਹ੍ਹਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥

Leave a Reply

Powered By Indic IME