HOME
Page
RAAG INDEX
page 1245
ਮਃ ੨ ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥
Leave a Reply
Cancel reply
You must be
logged in
to post a comment.
Scroll
Powered By
Indic IME