ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥

Leave a Reply

Powered By Indic IME