ਮਹਲਾ ੩ ॥ ਨਉਮੀ ਨੇਮੁ ਸਚੁ ਜੇ ਕਰੈ ॥ ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥

Leave a Reply

Powered By Indic IME