ਪਉੜੀ ॥ ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥ ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥ ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥

Leave a Reply

Powered By Indic IME