ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥

Leave a Reply

Powered By Indic IME