ਮਃ ੧ ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹ੍ਹੀ ॥ ਮਨਿ ਅੰਧੈ ਊਂਧੈ ਕਵਲਿ ਦਿਸਨ੍ਹ੍ਹਿ ਖਰੇ ਕਰੂਪ ॥ ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥

Leave a Reply

Powered By Indic IME