ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥

Leave a Reply

Powered By Indic IME