ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨ੍ਹ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥
Scroll