HOME
Page
RAAG INDEX
page 1246
ਪਉੜੀ ॥ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜ੍ਹ੍ਹ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਤਿਸਹਿ ਨ ਜਾਣਨ੍ਹ੍ਹੀ ਮਨਮੁਖਿ ਦੁਖੁ ਪਾਈ ॥੨੩॥
Leave a Reply
Cancel reply
You must be
logged in
to post a comment.
Scroll
Powered By
Indic IME