ਸਲੋਕ ਮਃ ੩ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਮਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥
Scroll