ਮਃ ੩ ॥ ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥

Leave a Reply

Powered By Indic IME