HOME
Page
RAAG INDEX
page 1247
ਸਲੋਕ ਮਃ ੩ ॥ ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME