HOME
Page
RAAG INDEX
page 1247
ਪਉੜੀ ॥ ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥ ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥
Leave a Reply
Cancel reply
You must be
logged in
to post a comment.
Scroll
Powered By
Indic IME