HOME
Page
RAAG INDEX
page 1247
ਸਲੋਕ ਮਃ ੩ ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
Leave a Reply
Cancel reply
You must be
logged in
to post a comment.
Scroll
Powered By
Indic IME