HOME
Page
RAAG INDEX
page 1247
ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
Leave a Reply
Cancel reply
You must be
logged in
to post a comment.
Scroll
Powered By
Indic IME