ਮਾਝ ਮਹਲਾ ੫ ॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥

Leave a Reply

Powered By Indic IME