ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨ੍ਹ੍ਹੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥

Leave a Reply

Powered By Indic IME