ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ ਗੜ੍ਹ੍ਹ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥

Leave a Reply

Powered By Indic IME