ਪਉੜੀ ॥ ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥

Leave a Reply

Powered By Indic IME