ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥

Leave a Reply

Powered By Indic IME